Philippians 3:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਮੈਨੂੰ ਮਸੀਹ ਵਿੱਚ ਅਤੇ ਧਰਮੀ ਹੋਣ ਵਿੱਚ ਮਦਦ ਕਰਦਾ ਹੈ। ਇਹ ਧਾਰਮਿਕਤਾ ਸ਼ਰ੍ਹਾ ਦਾ ਅਨੁਸਰਣ ਕਰਨ ਤੋਂ ਨਹੀਂ ਆਉਂਦੀ, ਸਗੋਂ ਨਿਹਚਾ ਰਾਹੀਂ ਪਰਮੇਸ਼ੁਰ ਵੱਲੋਂ ਆਉਂਦੀ ਹੈ। ਪਰਮੇਸ਼ੁਰ ਮੈਨੂੰ ਮਸੀਹ ਵਿੱਚ ਮੇਰੇ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਮੈਂ ਉਹਨਾਂ ਵਿੱਚ ਪਾਇਆ ਜਾਵਾਂ, ਮੈਂ ਵਿਵਸਥਾ ਦੁਆਰਾ ਪ੍ਰਾਪਤ ਕੀਤੀ ਨੇਕੀ ਦੀ ਇੱਛਾ ਨਹੀਂ ਰੱਖਦਾ ਸਗੋਂ ਉਸ ਨੇਕੀ ਦੀ ਇੱਛਾ ਰੱਖਦਾ ਹਾਂ ਜੋ ਮਸੀਹ ਵਿੱਚ ਵਿਸ਼ਵਾਸ ਕਰਨ ਦੁਆਰਾ ਮਿਲਦੀ ਹੈ ਜੋ ਪਰਮੇਸ਼ਰ ਵਿਸ਼ਵਾਸ ਕਰਨ ਦੁਆਰਾ ਦਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈ ਉਸ ਵਿੱਚ ਪਾਇਆ ਜਾਵਾਂ, ਮੇਰੀ ਆਪਣੀ ਧਾਰਮਿਕਤਾ ਨਾ ਹੋਵੇ ਜੋ ਬਿਵਸਥਾ ਤੋਂ ਆਉਂਦੀ ਹੈ, ਪਰ ਉਹ ਜੋ ਮਸੀਹ ਵਿੱਚ ਵਿਸ਼ਵਾਸ ਦੁਆਰਾ ਮਿਲਦੀ ਹੈ। ਉਹ ਧਾਰਮਿਕਤਾ ਜੋ ਵਿਸ਼ਵਾਸ ਦੇ ਅਧਾਰ ਤੇ ਪਰਮੇਸ਼ਵਰ ਵੱਲੋ ਪ੍ਰਾਪਤ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਸ ਵਿੱਚ ਪਾਇਆ ਜਾਵਾਂ ਅਤੇ ਮੇਰੇ ਆਪਣੇ ਧਰਮ ਸਹਿਤ ਜਿਹੜਾ ਸ਼ਰਾ ਤੋਂ ਹੁੰਦਾ ਹੈ ਸਗੋਂ ਉਸ ਧਰਮ ਸਹਿਤ ਜਿਹੜਾ ਮਸੀਹ ਉੱਤੇ ਨਿਹਚਾ ਕਰਨ ਤੋਂ ਪਾਈਦਾ ਹੈ ਅਰਥਾਤ ਉਸ ਧਰਮ ਸਹਿਤ ਜਿਹੜਾ ਪਰਮੇਸ਼ੁਰ ਦੀ ਵੱਲੋਂ ਨਿਹਚਾ ਦੇ ਰਾਹੀਂ ਪਰਾਪਤ ਹੁੰਦਾ ਹੈ
Punjabi ERV
ਇਹ ਮੈਨੂੰ ਮਸੀਹ ਵਿੱਚ ਅਤੇ ਧਰਮੀ ਹੋਣ ਵਿੱਚ ਮਦਦ ਕਰਦਾ ਹੈ। ਇਹ ਧਾਰਮਿਕਤਾ ਸ਼ਰ੍ਹਾ ਦਾ ਅਨੁਸਰਣ ਕਰਨ ਤੋਂ ਨਹੀਂ ਆਉਂਦੀ, ਸਗੋਂ ਨਿਹਚਾ ਰਾਹੀਂ ਪਰਮੇਸ਼ੁਰ ਵੱਲੋਂ ਆਉਂਦੀ ਹੈ। ਪਰਮੇਸ਼ੁਰ ਮੈਨੂੰ ਮਸੀਹ ਵਿੱਚ ਮੇਰੇ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਉਸ ਵਿੱਚ ਪਾਇਆ ਜਾਂਵਾਂ, ਅਤੇ ਮੇਰੀ ਆਪਣੀ ਧਾਰਮਿਕਤਾ ਨਾਲ ਨਹੀਂ, ਜਿਹੜਾ ਬਿਵਸਥਾ ਤੋਂ ਹੁੰਦੀ ਹੈ, ਸਗੋਂ ਉਸ ਧਾਰਮਿਕਤਾ ਦੇ ਨਾਲ, ਜੋ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਪ੍ਰਾਪਤ ਹੁੰਦੀ ਹੈ, ਅਤੇ ਉਸ ਧਾਰਮਿਕਤਾ ਨਾਲ ਜੋ ਪਰਮੇਸ਼ੁਰ ਦੀ ਵੱਲੋਂ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਹੁੰਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں اوہدے وِچ لَبّھاں تے میرے کول اپنی اوہ راست بازی نا ہوئے جیہڑی شریعت ولّوں اے۔ پر اوہ جیہڑی مسِیح اُتّے اِیمان رکھن دے سببّوں اے پئی اوہ راستبازی جیہڑی خُدا ولّوں اِیمان دی راہِیں مِلدی اے۔
Punjabi Standard Bible (Punjabi Standard Bible) 2023
ਅਤੇ ਆਪ ਵੀ ਉਸੇ ਵਿੱਚ ਪਾਇਆ ਜਾਵਾਂ। ਇਹ ਮੇਰੀ ਉਸ ਧਾਰਮਿਕਤਾ ਦੇ ਕਾਰਨ ਨਹੀਂ ਹੈ ਜੋ ਬਿਵਸਥਾ ਤੋਂ ਹੈ, ਸਗੋਂ ਉਸ ਧਾਰਮਿਕਤਾ ਦੇ ਕਾਰਨ ਹੈ ਜੋ ਮਸੀਹ 'ਤੇ ਵਿਸ਼ਵਾਸ ਕਰਨ ਨਾਲ ਮਿਲਦੀ ਹੈ ਅਰਥਾਤ ਉਹ ਧਾਰਮਿਕਤਾ ਜੋ ਵਿਸ਼ਵਾਸ ਦੁਆਰਾ ਪਰਮੇਸ਼ਰ ਤੋਂ ਪ੍ਰਾਪਤ ਹੁੰਦੀ ਹੈ।