Philippians 4:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਪਿਆਰੇ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਪ੍ਰੇਮ ਕਰਦਾ ਹਾਂ ਅਤੇ ਤੁਹਾਨੂੰ ਮਿਲਣਾ ਚਾਹੁੰਦਾ ਹਾਂ। ਤੁਸੀਂ ਮੈਨੂੰ ਖੁਸ਼ੀ ਦਿਉ ਅਤੇ ਮੈਨੂੰ ਤੁਹਾਡੇ ਉੱਤੇ ਮਾਣ ਹੈ। ਜਿਵੇਂ ਮੈਂ ਤੁਹਾਨੂੰ ਕਿਹਾ ਸੀ, ਵਫ਼ਾਦਾਰੀ ਨਾਲ ਪ੍ਰਭੂ ਦਾ ਅਨੁਸਰਣ ਕਰਨਾ ਜਾਰੀ ਰੱਖੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਮੇਰੇ ਭਰਾਵੋ ਅਤੇ ਭੈਣੋ, ਮੇਰੇ ਮਨ ਵਿੱਚ ਤੁਹਾਡੇ ਲਈ ਬਹੁਤ ਪਿਆਰ ਅਤੇ ਤਾਂਘ ਹੈ । ਤੁਸੀਂ ਮੇਰਾ ਅਨੰਦ ਅਤੇ ਮੇਰਾ ਮੁਕਟ ਹੋ । ਇਸ ਲਈ ਮੇਰੇ ਭਰਾਵੋ ਅਤੇ ਭੈਣੋ, ਪ੍ਰਭੂ ਵਿੱਚ ਪੱਕੇ ਰਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਮੇਰੇ ਭਰਾਵੋ ਅਤੇ ਭੈਣੋ, ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ ਅਤੇ ਮੇਰੀ ਖੁਸ਼ੀ ਅਤੇ ਤਾਜ ਦੀ ਇੱਛਾ ਰੱਖਦਾ ਹਾਂ, ਹੇ ਪਿਆਰੇ ਮਿੱਤਰੋ, ਇਸ ਤਰੀਕੇ ਨਾਲ ਪ੍ਰਭੂ ਵਿੱਚ ਦ੍ਰਿੜ ਰਹੋ!
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੇ ਮੇਰੇ ਪਿਆਰੇ ਭਰਾਵੋ, ਜਿਨ੍ਹਾਂ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਏਸੇ ਤਰਾਂ, ਹੇ ਪਿਆਰਿਓ, ਪ੍ਰਭੁ ਵਿੱਚ ਦ੍ਰਿੜ੍ਹ ਰਹੋ।।
Punjabi ERV
ਮੇਰੇ ਪਿਆਰੇ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਪ੍ਰੇਮ ਕਰਦਾ ਹਾਂ ਅਤੇ ਤੁਹਾਨੂੰ ਮਿਲਣਾ ਚਾਹੁੰਦਾ ਹਾਂ। ਤੁਸੀਂ ਮੈਨੂੰ ਖੁਸ਼ੀ ਦਿਉ ਅਤੇ ਮੈਨੂੰ ਤੁਹਾਡੇ ਉੱਤੇ ਮਾਣ ਹੈ। ਜਿਵੇਂ ਮੈਂ ਤੁਹਾਨੂੰ ਕਿਹਾ ਸੀ, ਵਫ਼ਾਦਾਰੀ ਨਾਲ ਪ੍ਰਭੂ ਦਾ ਅਨੁਸਰਣ ਕਰਨਾ ਜਾਰੀ ਰਖੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪਿਆਰੇ ਭਰਾਵੋ, ਜਿੰਨ੍ਹਾ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਇਸੇ ਤਰ੍ਹਾਂ ਹੇ ਪਿਆਰਿਓ, ਪ੍ਰਭੂ ਵਿੱਚ ਦ੍ਰਿੜ੍ਹ ਰਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی میرے پیارے بھراؤ! جِنہاں دی مَینُوں چاہ اے۔ تے جیہڑے میری خُوشی تے تاج ہو۔ میرے پیاریو! خُداوند وِچ پکّے رہو۔
Punjabi Standard Bible (Punjabi Standard Bible) 2023
ਇਸ ਲਈ, ਹੇ ਮੇਰੇ ਪਿਆਰੇ ਭਾਈਓ, ਤੁਸੀਂ ਜਿਨ੍ਹਾਂ ਨੂੰ ਮੈਂ ਲੋਚਦਾ ਹਾਂ ਮੇਰਾ ਅਨੰਦ ਅਤੇ ਮੇਰਾ ਤਾਜ ਹੋ; ਹੇ ਪਿਆਰਿਓ, ਪ੍ਰਭੂ ਵਿੱਚ ਇਸੇ ਤਰ੍ਹਾਂ ਦ੍ਰਿੜ੍ਹ ਰਹੋ।