Philippians 4:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਮਸੀਹ ਰਾਹੀਂ ਸਾਰੀਆਂ ਗਲਾਂ ਕਰ ਸੱਕਦਾ ਹਾਂ, ਜੋ ਮੈਨੂੰ ਬਲ ਬਖਸ਼ਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਮੈਨੂੰ ਸਮਰੱਥਾ ਦਿੰਦੇ ਹਨ ਮੈਂ ਉਹਨਾਂ ਦੇ ਦੁਆਰਾ ਸਭ ਕੁਝ ਕਰ ਸਕਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਇਹ ਸਭ ਮਸੀਹ ਦੁਆਰਾ ਕਰ ਸਕਦਾ ਹਾਂ ਜੋ ਮੈਨੂੰ ਤਾਕਤ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੇ ਕੁਝ ਕਰ ਸੱਕਦਾ ਹਾਂ
Punjabi ERV
ਮੈਂ ਮਸੀਹ ਰਾਹੀਂ ਸਾਰੀਆਂ ਗਲਾਂ ਕਰ ਸਕਦਾ ਹਾਂ, ਜੋ ਮੈਨੂੰ ਬਲ ਬਖਸ਼ਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا مَینُوں طاقت دیندا اے اوہدے سببّوں مَیں سبھ کُجھ کر سکنا آں۔
Punjabi Standard Bible (Punjabi Standard Bible) 2023
ਮੈਂ ਉਸ ਵਿੱਚ ਜਿਹੜਾ ਮੈਨੂੰ ਬਲ ਦਿੰਦਾ ਹੈ ਸਭ ਕੁਝ ਕਰ ਸਕਦਾ ਹਾਂ,