Philippians 4:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਥੱਸਲੁਨੀਕੇ ਵਿੱਚ ਸਾਂ ਤਾਂ ਬਹੁਤ ਵਾਰੀ ਤੁਸੀਂ ਮੇਰੇ ਲਈ ਲੋੜੀਦੀਆਂ ਚੀਜ਼ਾਂ ਭੇਜੀਆਂ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਥੋਂ ਤੱਕ ਕਿ ਜਦੋਂ ਮੈਂ ਥੱਸਲੁਨੀਕੇ ਵਿੱਚ ਸੀ ਤਾਂ ਤੁਸੀਂ ਉੱਥੇ ਵੀ ਮੇਰੀ ਲੋੜ ਨੂੰ ਪੂਰਾ ਕਰਨ ਦੇ ਲਈ ਕਈ ਵਾਰ ਮਦਦ ਭੇਜੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਥੋ ਤੱਕ ਕਿ ਜਦੋਂ ਮੈਂ ਥੱਸਲੁਨੀਕਾ ਸ਼ਹਿਰ ਵਿੱਚ ਸੀ, ਤੁਸੀਂ ਮੈਨੂੰ ਇੱਕ ਤੋਂ ਵੱਧ ਵਾਰ ਸਹਾਇਤਾ ਭੇਜੀ ਜਦੋਂ ਮੈਨੂੰ ਲੋੜ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਥਸੱਲੁਨੀਕੇ ਵਿੱਚ ਭੀ ਤੁਸੀਂ ਮੇਰੀ ਲੋੜ ਪੂਰੀ ਕਰਨ ਲਈ ਇਕੇਰਾਂ ਨਹੀਂ ਸਗੋਂ ਕਈ ਵੇਰਾਂ ਕੁਝ ਘੱਲ ਦਿੱਤਾ
Punjabi ERV
ਜਦੋਂ ਮੈਂ ਥਸ੍ਸਲੁਨੀਕੇ ਵਿੱਚ ਸਾਂ ਤਾਂ ਬਹੁਤ ਵਾਰੀ ਤੁਸੀਂ ਮੇਰੇ ਲਈ ਲੋਡ਼ੀਦੀਆਂ ਚੀਜ਼ਾਂ ਭੇਜੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਥਸਲੁਨੀਕੇ ਵਿੱਚ ਵੀ ਤੁਸੀਂ ਮੇਰੀ ਲੋੜ ਪੂਰੀ ਕਰਨ ਲਈ ਇੱਕ ਵਾਰ ਨਹੀਂ ਸਗੋਂ ਕਈ ਵਾਰ ਕੁਝ ਭੇਜਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تھِسّلُنِیکے وِچ میری تُھڑ پُوری کرن لئی اِکّو واری نئیں سگوں دو واری کُجھ گھلّیا۔
Punjabi Standard Bible (Punjabi Standard Bible) 2023
ਕਿਉਂਕਿ ਮੇਰੀ ਥੁੜ੍ਹ ਨੂੰ ਪੂਰਾ ਕਰਨ ਲਈ ਤੁਸੀਂ ਥੱਸਲੁਨੀਕੇ ਵਿੱਚ ਵੀ ਬਾਰ-ਬਾਰ ਸਹਾਇਤਾ ਭੇਜੀ।