Philippians 4:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸੱਚਮੁੱਚ, ਇਹ ਨਹੀਂ ਕਿ ਮੈਂ ਤੁਹਾਥੋਂ ਸੁਗਾਤਾਂ ਪ੍ਰਾਪਤ ਕਰਨੀਆਂ ਚਾਹੁੰਦਾ ਹਾਂ, ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਹ ਲਾਭ ਪ੍ਰਾਪਤ ਕਰੋਂ ਜਿਹੜਾ ਦੇਣ ਤੋਂ ਆਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਨਹੀਂ ਕਿ ਮੈਂ ਆਪਣੇ ਲਈ ਕੋਈ ਦਾਨ ਚਾਹੁੰਦਾ ਹਾਂ ਸਗੋਂ ਮੈਂ ਚਾਹੁੰਦਾ ਹਾਂ ਕਿ ਉਹ ਫਲ ਤੁਹਾਡੇ ਲੇਖੇ ਵਿੱਚ ਵਧਦਾ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ
Punjabi ERV
ਸੱਚਮੁਚ, ਇਹ ਨਹੀਂ ਕਿ ਮੈਂ ਤੁਹਾਥੋਂ ਸੁਗਾਤਾਂ ਪ੍ਰਾਪਤ ਕਰਨੀਆਂ ਚਾਹੁੰਦਾ ਹਾਂ, ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਹ ਲਾਭ ਪ੍ਰਾਪਤ ਕਰੋਂ ਜਿਹਡ਼ਾ ਦੇਣ ਤੋਂ ਆਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ نئیں پئی اِنعام منگنا آں پر اجیہا پَھل چاہناں آں۔ جیہڑا تُہاڈے لیکھے وِچ وَدّھ ہو جائے۔
Punjabi Standard Bible (Punjabi Standard Bible) 2023
ਇਹ ਨਹੀਂ ਕਿ ਮੈਂ ਦਾਨ ਚਾਹੁੰਦਾ ਹਾਂ, ਸਗੋਂ ਮੈਂ ਚਾਹੁੰਦਾ ਹਾਂ ਕਿ ਉਹ ਫਲ ਤੁਹਾਡੇ ਲਾਭ ਲਈ ਵਧਦਾ ਜਾਵੇ।