Philippians 4:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਪਰਮੇਸ਼ੁਰ ਮਸੀਹ ਯਿਸੂ ਦੀ ਮਹਿਮਾ ਨਾਲ ਬਹੁਤ ਅਮੀਰ ਹੈ। ਉਹ ਤੁਹਾਡੀਆਂ ਸਾਰੀਆਂ ਲੋੜਾਂ ਨੂੰ ਆਪਣੀ ਅਮੀਰੀ ਰਾਹੀਂ ਪੂਰਨ ਕਰੇਗਾ ਜੋ ਮਸੀਹ ਯਿਸੂ ਵਿੱਚ ਉਪਲਬਧ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਮੇਰੇ ਪਰਮੇਸ਼ਰ ਤੁਹਾਡੀ ਹਰ ਇੱਕ ਲੋੜ ਨੂੰ ਮਸੀਹ ਯਿਸੂ ਦੇ ਦੁਆਰਾ ਆਪਣੇ ਭਰੇ ਖ਼ਜਾਨੇ ਵਿੱਚੋਂ ਪੂਰਾ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੇਰਾ ਪਰਮੇਸ਼ਵਰ ਮਸੀਹ ਯਿਸ਼ੂ ਵਿੱਚ ਉਸਦੀ ਮਹਿਮਾ ਦੇ ਧਨ ਦੇ ਅਨੁਸਾਰ ਤੁਹਾਡੀਆਂ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ
Punjabi ERV
ਮੇਰਾ ਪਰਮੇਸ਼ੁਰ ਮਸੀਹ ਯਿਸੂ ਦੀ ਮਹਿਮਾ ਨਾਲ ਬਹੁਤ ਅਮੀਰ ਹੈ। ਉਹ ਤੁਹਾਡੀਆਂ ਸਾਰੀਆਂ ਲੋਡ਼ਾਂ ਨੂੰ ਆਪਣੀ ਅਮੀਰੀ ਰਾਹੀਂ ਪੂਰਨ ਕਰੇਗਾਜੋ ਮਸੀਹ ਯਿਸੂ ਵਿੱਚ ਉਪਲਬਧ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میرا خُدا اپنی دَولت دے سببّوں مسِیح یِسُوع وِچ تُہاڈی ہر اِک تُھڑ اپنے جلال نال پُوری کرے گا۔
Punjabi Standard Bible (Punjabi Standard Bible) 2023
ਸੋ ਮੇਰਾ ਪਰਮੇਸ਼ਰ ਆਪਣੇ ਉਸ ਧਨ ਦੇ ਅਨੁਸਾਰ ਜੋ ਮਹਿਮਾ ਸਹਿਤ ਮਸੀਹ ਯਿਸੂ ਵਿੱਚ ਹੈ ਤੁਹਾਡੀ ਹਰੇਕ ਥੁੜ੍ਹ ਨੂੰ ਪੂਰਾ ਕਰੇਗਾ।