Philippians 4:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਯੂਓਦੀਆ ਅਤੇ ਸੁੰਤੁਖੇ ਨੂੰ ਇੱਕ ਦੂਸਰੇ ਨਾਲ ਸਹਿਮਤ ਹੋਣ ਲਈ ਬੇਨਤੀ ਕਰਦਾ ਹੈ ਕਿਉਂਕਿ ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਯੂਓਦਿਆ ਅਤੇ ਸੁੰਤੁਖੇ ਦੇ ਅੱਗੇ ਬੇਨਤੀ ਕਰਦਾ ਹਾਂ ਕਿ ਉਹ ਪ੍ਰਭੂ ਵਿੱਚ ਇੱਕ ਮਨ ਹੋ ਜਾਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਯੂਓਦਿਆ ਅੱਗੇ ਬੇਨਤੀ ਕਰਦਾ ਹਾਂ ਅਤੇ ਮੈਂ ਸੁੰਤੁਖੇ ਅੱਗੇ ਵੀ ਬੇਨਤੀ ਕਰਦਾ ਹਾਂ ਕਿ ਉਹ ਪ੍ਰਭੂ ਵਿੱਚ ਭੈਣਾਂ ਦੇ ਰੂਪ ਵਿੱਚ ਇੱਕ ਮਨ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯੂਓਦਿਆ ਦੇ ਅੱਗੇ ਬੇਨਤੀ ਕਰਦਾ ਅਤੇ ਸੁੰਤੁਖੇ ਦੇ ਅੱਗੇ ਬੇਨਤੀ ਕਰਦਾ ਹਾਂ ਭਈ ਓਹ ਪ੍ਰਭੁ ਵਿੱਚ ਇੱਕ ਮਨ ਹੋਣ
Punjabi ERV
ਮੈਂ ਯੂਓਦੀਆ ਅਤੇ ਸੁੰਤੁਖੇ ਨੂੰ ਇੱਕ ਦੂਸਰੇ ਨਾਲ ਸਹਿਮਤ ਹੋਣ ਲਈ ਬੇਨਤੀ ਕਰਦਾ ਹੈ ਕਿਉਂਕਿ ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਯੂਓਦਿਆ ਦੇ ਅੱਗੇ ਬੇਨਤੀ ਕਰਦਾ ਅਤੇ ਸੁੰਤੁਖੇ ਦੇ ਅੱਗੇ ਵੀ ਕਿ ਉਹ ਪ੍ਰਭੂ ਵਿੱਚ ਇੱਕ ਮਨ ਹੋਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں یُوؤدیہ نُوں وی نصِیحت کرنا آں تے سنُتخے نُوں وی پئی اوہ خُداوند وِچ اِک دِل ہون۔
Punjabi Standard Bible (Punjabi Standard Bible) 2023
ਮੈਂ ਯੂਓਦੀਆ ਨੂੰ ਬੇਨਤੀ ਕਰਦਾ ਹਾਂ ਅਤੇ ਸੁੰਤੁਖੇ ਨੂੰ ਵੀ ਬੇਨਤੀ ਕਰਦਾ ਹਾਂ ਕਿ ਉਹ ਪ੍ਰਭੂ ਵਿੱਚ ਇੱਕ ਮਨ ਰਹਿਣ।