Philippians 4:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸੀਹ ਯਿਸੂ ਵਿੱਚ ਪਰਮੇਸ਼ੁਰ ਦੇ ਸਮੂਹ ਲੋਕਾਂ ਨੂੰ ਸ਼ੁਭਕਾਮਨਾਵਾਂ। ਉਹ ਸਾਰੇ ਭਰਾ ਵੀ ਜੋ ਮੇਰੇ ਨਾਲ ਹਨ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰਾ ਨਮਸਕਾਰ ਮਸੀਹ ਯਿਸੂ ਦੇ ਹਰ ਪਵਿੱਤਰ ਵਿਸ਼ਵਾਸੀ ਨੂੰ ਦੇਣਾ । ਜਿਹੜੇ ਭਰਾ ਮੇਰੇ ਨਾਲ ਹਨ ਤੁਹਾਨੂੰ ਸਾਰਿਆਂ ਨੂੰ ਨਮਸਕਾਰ ਕਹਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਸੀਹ ਯਿਸ਼ੂ ਵਿੱਚ ਪਰਮੇਸ਼ਵਰ ਦੇ ਸਾਰੇ ਪਵਿੱਤਰ ਲੋਕਾਂ ਨੂੰ ਨਮਸਕਾਰ ਕਰੋ। ਮੇਰੇ ਸਾਥੀ ਭੈਣ-ਭਰਾਵਾਂ ਵਿਸ਼ਵਾਸੀਆਂ ਦੀ ਵਲੋਂ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮਸੀਹ ਯਿਸੂ ਵਿੱਚ ਹਰੇਕ ਸੰਤ ਨੂੰ ਸੁਖ ਸਾਂਦ ਆਖਣਾ। ਮੇਰੇ ਨਾਲ ਜਿਹੜੇ ਭਾਈ ਹਨ ਤੁਹਾਨੂੰ ਸੁਖ ਸਾਂਦ ਆਖਦੇ ਹਨ
Punjabi ERV
ਮਸੀਹ ਯਿਸੂ ਵਿੱਚ ਪਰਮੇਸ਼ੁਰ ਦੇ ਸਮੂਹ ਲੋਕਾਂ ਨੂੰ ਸ਼ੁਭਕਾਮਨਾਵਾਂ। ਉਹ ਸਾਰੇ ਭਰਾ ਵੀ ਜੋ ਮੇਰੇ ਨਾਲ ਹਨ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਸੀਹ ਯਿਸੂ ਵਿੱਚ ਹਰੇਕ ਸੰਤ ਨੂੰ ਸੁੱਖ-ਸਾਂਦ ਆਖਣਾ। ਮੇਰੇ ਨਾਲ ਜਿਹੜੇ ਭਾਈ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہر اِک پاک نُوں جیہڑا مسِیح یِسُوع وِچ اے۔ سلام آکھو۔ جیہڑے بھرا میرے نال نیں تُہانوں سلام آکھدے نیں۔
Punjabi Standard Bible (Punjabi Standard Bible) 2023
ਮਸੀਹ ਯਿਸੂ ਵਿੱਚ ਹਰੇਕ ਪਵਿੱਤਰ ਜਨ ਨੂੰ ਸਲਾਮ ਕਹਿਣਾ। ਮੇਰੇ ਨਾਲ ਦੇ ਭਾਈ ਤੁਹਾਨੂੰ ਸਲਾਮ ਕਹਿੰਦੇ ਹਨ।