Philippians 4:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਸਾਰੇ ਲੋਕ, ਖਾਸੱਕਰ ਉਹ ਜਿਹੜੇ ਕੈਸਰ ਦੇ ਮਹਿਲ ਵਿੱਚ ਹਨ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਦੇ ਸਾਰੇ ਲੋਕ ਖ਼ਾਸ ਕਰ ਕੇ ਰੋਮੀ ਸਮਰਾਟ ਦਾ ਪਰਿਵਾਰ, ਤੁਹਾਨੂੰ ਨਮਸਕਾਰ ਕਹਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਥੇ ਪਰਮੇਸ਼ਵਰ ਦੇ ਸਾਰੇ ਪਵਿੱਤਰ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ, ਖ਼ਾਸ ਕਰ ਉਹ ਜਿਹੜੇ ਕੈਸਰ ਦੇ ਘਰ ਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੇ ਸੰਤ ਪਰ ਖ਼ਾਸ ਕਰਕੇ ਓਹ ਜੋ ਕੈਸਰ ਦੇ ਘਰ ਵਿੱਚੋਂ ਹਨ ਤੁਹਾਨੂੰ ਸੁਖ ਸਾਂਦ ਆਖਦੇ ਹਨ।।
Punjabi ERV
ਪਰਮੇਸ਼ੁਰ ਦੇ ਸਾਰੇ ਲੋਕ, ਖਾਸਕਰ ਉਹ ਜਿਹਡ਼ੇ ਸੀਜ਼ਰ ਦੇ ਮਹਿਲ ਵਿੱਚ ਹਨ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਸੰਤ ਪਰ ਖ਼ਾਸ ਕਰਕੇ ਓਹ ਜੋ ਕੈਸਰ ਦੇ ਘਰ ਵਿੱਚੋਂ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سارے پاک لوک خاص کر قَیصر دے گھر والے تُہانوں سلام آکھدے نیں۔
Punjabi Standard Bible (Punjabi Standard Bible) 2023
ਸਭ ਸੰਤ, ਖਾਸ ਕਰਕੇ ਉਹ ਜਿਹੜੇ ਕੈਸਰ ਦੇ ਘਰਾਣੇ ਦੇ ਹਨ, ਤੁਹਾਨੂੰ ਸਲਾਮ ਕਹਿੰਦੇ ਹਨ।