Philippians 4:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਕਿਸੇ ਨੂੰ ਤੁਹਾਡੇ ਨਿਮ੍ਰ ਸੁਭਾਅ ਬਾਰੇ ਜਾਨਣ ਦਿਉ। ਪ੍ਰਭੂ ਛੇਤੀ ਆ ਰਿਹਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਰੇ ਮਨੁੱਖਾਂ ਦੇ ਨਾਲ ਨਿਮਰਤਾ ਵਾਲਾ ਵਰਤਾਅ ਕਰੋ । ਪ੍ਰਭੂ ਨੇੜੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੀ ਕੋਮਲਤਾ ਸਾਰਿਆਂ ਲਈ ਸਪੱਸ਼ਟ ਹੋਵੇ। ਪ੍ਰਭੂ ਨੇੜੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੀ ਖਿਮਾ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੁ ਨੇੜੇ ਹੈ
Punjabi ERV
ਹਰ ਕਿਸੇ ਨੂੰ ਤੁਹਾਡੇ ਨਿਮ੍ਰ ਸੁਭਾਅ ਬਾਰੇ ਜਾਨਣ ਦਿਉ। ਪ੍ਰਭੂ ਛੇਤੀ ਆ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡਾ ਕੋਮਲਤਾ ਦਾ ਸੁਭਾਅ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈی نرم دِلی ساریاں اُتّے ظاہر ہوئے۔ خُداوند نیڑے اے۔
Punjabi Standard Bible (Punjabi Standard Bible) 2023
ਤੁਹਾਡੀ ਨਰਮਾਈ ਸਭਨਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ।