Philippians 4:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਾਸੇ ਦੀ ਵੀ ਚਿੰਤਾ ਨਾ ਕਰੋ। ਪਰ ਹਰ ਹਾਲਤ ਵਿੱਚ, ਪਰਮੇਸ਼ੁਰ ਨੂੰ ਉਹ ਪੁੱਛਦਿਆਂ ਹੋਇਆਂ ਪ੍ਰਾਰਥਨਾ ਕਰੋ ਜੋ ਤੁਹਾਨੂੰ ਲੋੜੀਂਦਾ ਹੈ। ਅਤੇ ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਉਸਦਾ ਧੰਨਵਾਦ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਸੇ ਗੱਲ ਦੀ ਚਿੰਤਾ ਨਾ ਕਰੋ । ਸਗੋਂ ਹਰ ਹਾਲਤ ਵਿੱਚ ਆਪਣੀਆਂ ਪ੍ਰਾਰਥਨਾਵਾਂ ਅਤੇ ਬੇਨਤੀਆਂ ਨੂੰ ਧੰਨਵਾਦ ਨਾਲ ਪਰਮੇਸ਼ਰ ਦੇ ਸਾਹਮਣੇ ਪੇਸ਼ ਕਰੋ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਸੇ ਵੀ ਚੀਜ਼ ਬਾਰੇ ਚਿੰਤਤ ਨਾ ਹੋਵੋ, ਪਰ ਹਰ ਸਥਿਤੀ ਵਿੱਚ, ਪ੍ਰਾਰਥਨਾ ਅਤੇ ਬੇਨਤੀ ਦੁਆਰਾ, ਧੰਨਵਾਦ ਦੇ ਨਾਲ, ਆਪਣੀਆਂ ਬੇਨਤੀਆਂ ਪਰਮੇਸ਼ਵਰ ਅੱਗੇ ਪੇਸ਼ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ
Punjabi ERV
ਕਾਸੇ ਦੀ ਵੀ ਚਿੰਤਾ ਨਾ ਕਰੋ। ਪਰ ਹਰ ਹਾਲਤ ਵਿੱਚ, ਪਰਮੇਸ਼ੁਰ ਨੂੰ ਉਹ ਪੁਛਦਿਆਂ ਹੋਇਆਂ ਪ੍ਰਾਰਥਨਾ ਕਰੋ ਜੋ ਤੁਹਾਨੂੰ ਲੋਡ਼ੀਂਦਾ ਹੈ। ਅਤੇ ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਉਸਦਾ ਸ਼ੁਕਰਾਨਾ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کِسے گلّ دی فِکر نا کرو۔ سگوں سارِیاں گلّاں وِچ دُعا تے مِنّت کر کے اپنیاں عرضاں شُکر گُزاری نال خُدا دے اگّے کرو۔
Punjabi Standard Bible (Punjabi Standard Bible) 2023
ਕਿਸੇ ਗੱਲ ਦੀ ਚਿੰਤਾ ਨਾ ਕਰੋ, ਸਗੋਂ ਹਰ ਗੱਲ ਵਿੱਚ ਪ੍ਰਾਰਥਨਾ ਅਤੇ ਨਿਵੇਦਨ ਦੇ ਦੁਆਰਾ ਧੰਨਵਾਦ ਸਹਿਤ ਆਪਣੀਆਂ ਬੇਨਤੀਆਂ ਪਰਮੇਸ਼ਰ ਸਾਹਮਣੇ ਰੱਖੋ।