Philippians 4:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੀ ਸ਼ਾਂਤੀ ਇੰਨੀ ਮਹਾਨ ਹੈ ਕਿ ਇਸ ਨੂੰ ਸਾਡੇ ਮਨ ਸਮਝਣ ਲਾਇੱਕ ਨਹੀਂ ਹਨ। ਪਰ ਉਹ ਸ਼ਾਂਤੀ ਮਸੀਹ ਯਿਸੂ ਵਿੱਚ ਸਾਡੇ ਦਿਲਾਂ ਅਤੇ ਮਨਾਂ ਦੀ ਰੱਖਵਾਲੀ ਕਰੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਪਰਮੇਸ਼ਰ ਦੀ ਸ਼ਾਂਤੀ ਜੋ ਸਾਡੀ ਸਾਰੀ ਸਮਝ ਤੋਂ ਬਾਹਰ ਹੈ ਮਸੀਹ ਯਿਸੂ ਵਿੱਚ ਤੁਹਾਡੇ ਮਨਾਂ ਅਤੇ ਵਿਚਾਰਾਂ ਦੀ ਰਾਖੀ ਕਰੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪਰਮੇਸ਼ਵਰ ਦੀ ਸ਼ਾਂਤੀ, ਜੋ ਸਾਰੀ ਸਮਝ ਤੋਂ ਪਰੇ ਹੈ, ਮਸੀਹ ਯਿਸ਼ੂ ਵਿੱਚ ਤੁਹਾਡੇ ਦਿਲਾਂ ਅਤੇ ਸੋਚਾਂ ਦੀ ਰਾਖੀ ਕਰੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡਿਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।।
Punjabi ERV
ਪਰਮੇਸ਼ੁਰ ਦੀ ਸ਼ਾਂਤੀ ਇੰਨੀ ਮਹਾਨ ਹੈ ਕਿ ਇਸ ਨੂੰ ਸਾਡੇ ਮਨ ਸਮਝਣ ਲਾਇਕ ਨਹੀਂ ਹਨ। ਪਰ ਉਹ ਸ਼ਾਂਤੀ ਮਸੀਹ ਯਿਸੂ ਵਿੱਚ ਸਾਡੇ ਦਿਲਾਂ ਅਤੇ ਮਨਾਂ ਦੀ ਰਖਵਾਲੀ ਕਰੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُدا دی تسلّی جیہڑی سمجھ توں بالکل باہر اے۔ تُہاڈے دِلاں تے خیالاں دی مسِیح یِسُوع وِچ رکھوالی کرے گی۔
Punjabi Standard Bible (Punjabi Standard Bible) 2023
ਤਦ ਪਰਮੇਸ਼ਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੇ ਦਿਲਾਂ ਅਤੇ ਤੁਹਾਡੀਆਂ ਸੋਚਾਂ ਦੀ ਰਾਖੀ ਕਰੇਗੀ।