Philippians 4:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਗੱਲਾਂ ਕਰੋ ਜਿਹੜੀਆਂ ਤੁਸੀਂ ਮੈਥੋਂ ਸਿੱਖੀਆਂ ਅਤੇ ਪ੍ਰਾਪਤ ਕੀਤੀਆਂ ਹਨ। ਉਹ ਗੱਲਾਂ ਕਰੋ ਜੋ ਤੁਸੀਂ ਮੈਥੋਂ ਸੁਣੀਆਂ ਅਤੇ ਜੋ ਗੱਲਾਂ ਮੈਨੂੰ ਕਰਦਿਆਂ ਵੇਖਿਆ ਪਰਮੇਸ਼ੁਰ ਜਿਹੜਾ ਸ਼ਾਂਤੀ ਦਿੰਦਾ ਹੈ, ਤੁਹਾਡੇ ਨਾਲ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕੁਝ ਤੁਸੀਂ ਮੇਰੇ ਕੋਲੋਂ ਸਿੱਖਿਆ ਅਤੇ ਪ੍ਰਾਪਤ ਕੀਤਾ ਅਤੇ ਸੁਣਿਆ ਅਤੇ ਮੇਰੇ ਵਿੱਚ ਦੇਖਿਆ ਹੈ, ਉਹਨਾਂ ਦੀ ਵਰਤੋਂ ਆਪਣੇ ਜੀਵਨ ਵਿੱਚ ਕਰੋ । ਅਤੇ ਸ਼ਾਂਤੀ ਦੇ ਪਰਮੇਸ਼ਰ ਤੁਹਾਡੇ ਨਾਲ ਹੋਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਵੀ ਤੁਸੀਂ ਮੇਰੇ ਤੋਂ ਸਿੱਖਿਆ ਹੈ ਜਾਂ ਪ੍ਰਾਪਤ ਕੀਤਾ ਜਾਂ ਸੁਣਿਆ ਹੈ, ਜਾਂ ਮੇਰੇ ਵਿੱਚ ਵੇਖੀ ਹੈ, ਉਸਨੂੰ ਅਮਲ ਵਿੱਚ ਲਿਆਉ। ਅਤੇ ਸ਼ਾਂਤੀ ਦਾ ਪਰਮੇਸ਼ਵਰ ਤੁਹਾਡੇ ਨਾਲ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਕੁਝ ਤੁਸਾਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਓਹੀਓ ਕਰੋ ਤਾਂ ਸ਼ਾਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇਗਾ।।
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਕੁਝ ਤੁਸੀਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਉਹੀ ਕਰੋ ਤਾਂ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑیاں گلّاں تُساں مَیتھوں سِکھیاں تے پائیاں تے سُنیاں تے میرے وِچ ویکھیاں نیں اوہناں اُتّے عمل کرو۔ تے جیہڑا تسلّی دا خُدا اے۔ تُہاڈے نال رہے گا۔
Punjabi Standard Bible (Punjabi Standard Bible) 2023
ਜੋ ਗੱਲਾਂ ਤੁਸੀਂ ਮੇਰੇ ਤੋਂ ਸਿੱਖੀਆਂ, ਸਵੀਕਾਰ ਕੀਤੀਆਂ, ਸੁਣੀਆਂ ਅਤੇ ਮੇਰੇ ਵਿੱਚ ਵੇਖੀਆਂ, ਉਹੀ ਕਰੋ। ਸ਼ਾਂਤੀ ਦਾ ਪਰਮੇਸ਼ਰ ਤੁਹਾਡੇ ਨਾਲ ਰਹੇਗਾ।