Proverbs 1:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਉਹ ਆਖਣ, “ਸਾਡੇ ਨਾਲ ਆਓ! ਆਓ ਆਪਾਂ ਲੁਕ ਜਾਈਏ ਅਤੇ ਕਿਸੇ ਨੂੰ ਮਾਰਨ ਲਈ ਇੰਤਜ਼ਾਰ ਕਰੀਏ। ਆਓ ਆਪਾਂ ਬਿਨਾ ਕਾਰਣ ਕਿਸੇ ਬੇਗੁਨਾਹ ਬੰਦੇ ਉੱਤੇ ਹਮਲਾ ਕਰੀਏ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਓਹ ਆਖਣ ਭਈ ਸਾਡੇ ਨਾਲ ਚੱਲ, ਅਸੀਂ ਖੂਨ ਕਰਨ ਨੂੰ ਦਾਉ ਲਾਈਏ, ਆਪਾਂ ਨਹੱਕ ਬਿਦੋਸ਼ਾਂ ਦੀ ਘਾਤ ਵਿੱਚ ਲੁਕ ਕੇ ਬੈਠੀਏ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਹ ਆਖਣ ਕਿ ਤੂੰ ਸਾਡੇ ਨਾਲ ਚੱਲ, ਅਸੀਂ ਖ਼ੂਨ ਕਰਨ ਲਈ ਘਾਤ ਲਾਈਏ, ਆਪਾਂ ਬੇਦੋਸ਼ਾਂ ਨੂੰ ਮਾਰਨ ਲਈ ਘਾਤ ਵਿੱਚ ਲੁੱਕ ਕੇ ਬੈਠੀਏ,