Proverbs 1:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਓ, ਆਪਾਂ ਉਨ੍ਹਾਂ ਨੂੰ ਕਬਰ ਵਾਂਗ ਜਿਉਦਿਆਂ ਹੀ ਅਤੇ ਪੂਰੀ ਤਰ੍ਹਾਂ ਨਿਗਲ ਜਾਵਾਂਗੇ ਜਿਵੇਂ ਕੋਈ ਟੋਏ ਵਿੱਚ ਚੱਲਿਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਓਹਨਾਂ ਨੂੰ ਪਤਾਲ ਵਾਂਙੁ ਜੀਉਂਦਾ ਈ ਭੱਛ ਲਈਏ, ਅਤੇ ਸਾਬਤਾ, ਓਹਨਾਂ ਵਾਂਙੁ ਜੋ ਟੋਏ ਵਿੱਚ ਉਤਰਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਉਹਨਾਂ ਨੂੰ ਪਤਾਲ ਵਾਂਗੂੰ ਅਤੇ ਕਬਰ ਵਿੱਚ ਪਏ ਹੋਇਆਂ ਵਾਂਗੂੰ ਜੀਉਂਦਾ ਅਤੇ ਸਾਬਤਾ ਹੀ ਨਿਗਲ ਲਈਏ।