Proverbs 1:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਸਾਰੀਆਂ ਕੀਮਤੀ ਚੀਜ਼ਾਂ ਲੈ ਲਵਾਂਗੇ। ਅਤੇ ਉਸ ਲੁੱਟ ਨਾਲ ਆਪਣੇ ਘਰ ਭਰ ਲਵਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਸਾਨੂੰ ਸਭ ਪਰਕਾਰ ਦੇ ਅਣਮੁੱਲ ਪਦਾਰਥ ਮਿਲਨਗੇ, ਅਸੀਂ ਲੁੱਟ ਦੇ ਮਾਲ ਨਾਲ ਆਪਣੇ ਘਰ ਭਰ ਲਵਾਂਗੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਨੂੰ ਸਭ ਪਰਕਾਰ ਦੇ ਅਣਮੁੱਲੇ ਪਦਾਰਥ ਮਿਲਣਗੇ, ਅਸੀਂ ਲੁੱਟ ਦੇ ਮਾਲ ਨਾਲ ਆਪਣੇ ਘਰ ਭਰ ਲਵਾਂਗੇ!