Proverbs 1:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਆਓ ਸਾਡੇ ਨਾਲ ਮਿਲ ਜਾਵੋ ਅਤੇ ਜੋ ਕੁਝ ਵੀ ਸਾਨੂੰ ਮਿਲੇਗਾ, ਅਸੀਂ ਬਰਾਬਰ-ਬਰਾਬਰ ਵੰਡ ਲਵਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਵਿੱਚ ਹੀ ਆਪਣਾ ਗੁਣਾ ਪਾ ਲੈ, ਸਾਡੀ ਸਭਨਾਂ ਦੀ ਇੱਕੋ ਥੈਲੀ ਹੋਊ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਸਾਡੇ ਨਾਲ ਭਾਈਵਾਲ ਹੋ ਜਾ, ਸਾਡਾ ਸਾਰਿਆਂ ਦਾ ਇੱਕੋ ਹੀ ਬਟੂਆ ਹੋਵੇਗਾ।