Proverbs 1:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਬੇਟੇ, ਇਨ੍ਹਾਂ ਲੋਕਾਂ ਦੇ ਮਗਰ ਨਾ ਲੱਗੋ, ਉਨ੍ਹਾਂ ਦੇ ਰਾਹਾਂ ਤੋਂ ਆਪਣੇ ਕਦਮ ਪਰ੍ਹੇ ਰੱਖੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪੁੱਤ੍ਰ, ਤੂੰ ਉਨ੍ਹਾਂ ਦੇ ਸੰਗ ਉਸ ਰਾਹ ਵਿੱਚ ਨਾ ਤੁਰੀਂ, ਉਨ੍ਹਾਂ ਦੇ ਮਾਰਗ ਤੋਂ ਆਪਣੇ ਪੈਰ ਨੂੰ ਰੋਕੀਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪੁੱਤਰ, ਤੂੰ ਉਨ੍ਹਾਂ ਦੇ ਨਾਲ ਉਸ ਰਾਹ ਵਿੱਚ ਨਾ ਤੁਰੀਂ, ਉਨ੍ਹਾਂ ਦੇ ਮਾਰਗ ਤੋਂ ਆਪਣੇ ਪੈਰ ਨੂੰ ਰੋਕ ਰੱਖੀਂ,