Proverbs 1:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਉਹ ਬਦੀ ਕਰਨ ਵਿੱਚ ਤੇਜ-ਤਰਾਰ ਅਤੇ ਲੋਕਾਂ ਨੂੰ ਮਾਰਨ ਲਈ ਬਹੁਤ ਤੇਜ਼ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਵੱਲ ਨੱਠਦੇ, ਅਤੇ ਖ਼ੂਨ ਕਰਨ ਨੂੰ ਫੁਰਤੀ ਕਰਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਕਰਨ ਨੂੰ ਭੱਜਦੇ ਅਤੇ ਖ਼ੂਨ ਕਰਨ ਨੂੰ ਫ਼ੁਰਤੀ ਕਰਦੇ ਹਨ!