Proverbs 1:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਇਹ ਲੋਕ ਸਿਰਫ਼ ਆਪਣੀ ਹੀ ਮੌਤ ਦੇ ਇੰਤਜ਼ਾਰ ਵਿੱਚ ਝੂਠ ਬੋਲਦੇ ਹਨ, ਉਹ ਖੁਦ ਹੀ ਆਪਣੇ ਜਾਲ ਵਿੱਚ ਫ਼ਸ ਜਾਣਗੇ ਤੇ ਤਬਾਹ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਆਪਣਾ ਹੀ ਖ਼ੂਨ ਕਰਨ ਲਈ ਦਾਉ ਲਾਉਂਦੇ ਹਨ, ਓਹ ਆਪਣੀਆਂ ਹੀ ਜਾਨਾਂ ਦੇ ਲਈ ਲੁਕ ਕੇ ਘਾਤ ਵਿੱਚ ਬੈਠਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣਾ ਹੀ ਖ਼ੂਨ ਕਰਨ ਲਈ ਘਾਤ ਲਾਉਂਦੇ ਹਨ, ਉਹ ਆਪਣੀਆਂ ਹੀ ਜਾਨਾਂ ਦੇ ਲਈ ਲੁੱਕ ਕੇ ਜਾਲ਼ ਵਿਛਾਉਂਦੇ ਹਨ।