Proverbs 1:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਭੀ ਬੰਦਿਆਂ ਨੂੰ ਹਮੇਸ਼ਾ ਉਨ੍ਹਾਂ ਦੇ ਅਮਲ ਹੀ ਤਬਾਹ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਜਾਂਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਲੈਂਦਾ ਹੈ।