Proverbs 1:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸ਼ਬਦ ਇਸ ਲਈ ਲਿਖੇ ਗਏ ਸਨ ਤਾਂ ਜੋ ਆਦਮੀ ਸਿਆਣਪ ਅਤੇ ਅਨੁਸ਼ਾਸਨ ਸਿੱਖ ਸੱਕੇ ਅਤੇ ਸਮਝਦਾਰੀ ਲਿਆਉਣ ਵਾਲੇ ਸ਼ਬਦਾਂ ਨੂੰ ਪਹਿਚਾਣ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧ ਤੇ ਸਿੱਖਿਆ ਜਾਣਨ ਲਈ, ਅਤੇ ਸਮਝ ਦੀਆਂ ਗੱਲਾਂ ਬੁੱਝਣ ਲਈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧ ਅਤੇ ਸਿੱਖਿਆ ਜਾਣਨ ਲਈ ਅਤੇ ਸਮਝ ਦੀਆਂ ਗੱਲਾਂ ਬੁੱਝਣ ਲਈ,