Proverbs 1:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਆਣਪ ਰਾਹਾਂ ਤੇ ਰੋ ਰਹੀ ਹੈ, ਉਹ ਬਜ਼ਾਰਾਂ ਵਿੱਚ ਦੁਹਾਈ ਦੇ ਰਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧ ਗਲੀਆਂ ਵਿੱਚ ਉੱਚੀ ਦੇ ਕੇ ਬੋਲਦੀ ਹੈ, ਉਹ ਚੌਕਾਂ ਵਿੱਚ ਹਾਕਾਂ ਮਾਰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ, ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ।