Proverbs 1:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਭੀੜ ਭਰੇ ਚੌਰਾਹਿਆਂ ਉੱਤੇ ਹੋਕਾ ਦੇ ਰਹੀ ਹੈ। ਉਹ ਸ਼ਹਿਰ ਦੇ ਫ਼ਾਟਕਾਂ ਦੇ ਨੇੜੇ ਖਲੋਤੀ ਹੈ ਅਤੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਸਿਆਣਪ ਆਖਦੀ ਹੈ:
Punjabi Bible 2016 - ਪਵਿੱਤਰ ਬਾਈਬਲ O.V.
ਉਹ ਬਜ਼ਾਰਾਂ ਦਿਆਂ ਸਿਰਿਆਂ ਉੱਤੇ ਹੋਕਾ ਦਿੰਦੀ ਹੈ, ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰਾਂ ਵਿੱਚ ਏਹ ਗੱਲਾਂ ਕਰਦੀ ਹੈ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਜ਼ਾਰਾਂ ਦੇ ਸਿਰਿਆਂ ਉੱਤੇ ਹੋਕਾ ਦਿੰਦੀ ਹੈ, ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰ ਵਿੱਚ ਇਹ ਗੱਲਾਂ ਆਖਦੀ ਹੈ,