Proverbs 1:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਮੇਰੀ, ਤੁਹਾਨੂੰ ਸੁਧਾਰਨ ਦੀ ਪੁਕਾਰ ਦਾ ਜਵਾਬ ਦਿੱਤਾ ਹੁੰਦਾ ਮੈਂ ਤੁਹਾਨੂੰ ਉਹ ਹਰ ਗੱਲ ਦੱਸ ਦਿੰਦੀ ਜੋ ਮੈਂ ਜਾਣਦੀ ਸਾਂ। ਮੈਂ ਤੁਹਾਨੂੰ ਆਪਣਾ ਸਾਰਾ ਗਿਆਨ ਦੇ ਦਿੰਦੀ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਤਾੜ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਝਿੜਕ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ।