Proverbs 1:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਤੁਸੀਂ ਮੇਰੀ ਗੱਲ ਸੁਣਨ ਤੋਂ ਇਨਕਾਰ ਕੀਤਾ। ਮੈਂ ਤੁਹਾਡੀ ਸਹਾਇਤਾ ਕਰਨ ਦੀ ਕੋਸ਼ਿਸ਼ ਕੀਤੀ। ਮੈਂ ਤੁਹਾਡੇ ਵੱਲ ਆਪਣਾ ਹੱਥ ਵੱਧਾਇਆ-ਪਰ ਤੁਸੀਂ ਮੇਰੀ ਸਹਾਇਤਾ ਪ੍ਰਵਾਨ ਕਰਨ ਤੋਂ ਇਨਕਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਆਵਾਜ਼ ਮਾਰੀ ਪਰ ਤੁਸਾਂ ਆਖਾ ਨਾ ਮੰਨਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,