Proverbs 1:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮੂੰਹ ਫ਼ੇਰ ਲਿਆ ਅਤੇ ਮੇਰੀ ਤੁਹਾਨੂੰ ਸੁਧਾਰਨ ਦੀ ਕੋਸ਼ਿਸ ਨੂੰ ਤੁਸਾਂ ਅਣਗੌਲਿਆਂ ਕਰ ਦਿੱਤਾ। ਤੁਸੀਂ ਮੇਰੇ ਸ਼ਬਦਾਂ ਉੱਤੇ ਭਰੋਸਾ ਕਰਨ ਤੋਂ ਇਨਕਾਰ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਤੁਸਾਂ ਮੇਰੀਆਂ ਸਾਰੀਆਂ ਮੱਤਾਂ ਨੂੰ ਵਿਸਾਰ ਦਿੱਤਾ, ਅਤੇ ਮੇਰੀ ਤਾੜ ਦੀ ਕੁਝ ਚਾਹ ਨਾ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਤੁਸੀਂ ਮੇਰੀਆਂ ਸਾਰੀਆਂ ਮੱਤਾਂ ਨੂੰ ਵਿਸਾਰ ਦਿੱਤਾ, ਅਤੇ ਮੇਰੀ ਤਾੜ ਦੀ ਕੁਝ ਚਾਹ ਨਾ ਕੀਤੀ।