Proverbs 1:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਮੈਂ ਤੁਹਾਡੀ ਬਿਪਤਾ ਉੱਤੇ ਹੱਸਾਂਗੀ। ਮੈਂ ਤੁਹਾਡਾ ਮਜ਼ਾਕ ਉਡਾਵਾਂਗੀ ਜਦੋਂ ਤੁਹਾਡੇ ਉੱਤੇ ਡਰ ਆਉਣ ਲੱਗੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਵੀ ਤੁਹਾਡੀ ਬਿਪਤਾ ਉੱਤੇ ਹੱਸਾਂਗੀ, ਅਤੇ ਜਦ ਤੁਹਾਡੇ ਉੱਤੇ ਭੈ ਆ ਪਵੇਗਾ ਤਾਂ ਮੈਂ ਠੱਠਾ ਮਾਰਾਂਗੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਵੀ ਤੁਹਾਡੀ ਬਿਪਤਾ ਉੱਤੇ ਹੱਸਾਂਗੀ ਅਤੇ ਜਦ ਤੁਹਾਡੇ ਉੱਤੇ ਭੈਅ ਆ ਪਵੇਗਾ ਤਾਂ ਮੈਂ ਤੁਹਾਡਾ ਮਖ਼ੌਲ ਉਡਾਵਾਂਗੀ,