Proverbs 1:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੁਸੀਬਤਾਂ ਭਿਆਨਕ ਤੂਫ਼ਾਨ ਵਾਂਗ ਤੁਹਾਡੇ ਉੱਤੇ ਟੁੱਟ ਪੈਣਗੀਆਂ, ਜਦੋਂ ਮੁਸੀਬਤਾਂ ਤੁਹਾਡੇ ਉੱਪਰ ਆਉਣਗੀਆਂ ਜਦੋਂ ਮੁਸੀਬਤ ਅਤੇ ਗ਼ਮ ਤੁਹਾਨੂੰ ਦਬਾ ਲੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵੇਲੇ ਝੱਖੜ ਝੋਲੇ ਵਾਂਗਰ ਤੁਹਾਡੇ ਉੱਤੇ ਭੈ ਆ ਪਵੇਗਾ, ਅਤੇ ਵਾਵਰੋਲੇ ਦੀ ਨਿਆਈਂ ਤੁਹਾਡੇ ਉੱਤੇ ਬਿਪਤਾ ਆ ਪਵੇਗੀ, ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਵੇਲੇ ਤੂਫ਼ਾਨ ਵਾਂਗੂੰ ਤੁਹਾਡੇ ਉੱਤੇ ਭੈਅ ਆ ਪਵੇਗਾ ਅਤੇ ਵਾਵਰੋਲੇ ਦੀ ਤਰ੍ਹਾਂ ਬਿਪਤਾ ਤੁਹਾਡੇ ਉੱਤੇ ਆਵੇਗੀ ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,