Proverbs 1:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਦੋਂ ਇਹ ਸਭ ਗੱਲਾਂ ਵਾਪਰਨਗੀਆਂ ਤਾਂ ਤੁਸੀਂ ਮੇਰੇ ਕੋਲੋਂ ਸਹਾਇਤਾ ਮੰਗੋਂਗੇ। ਮੈਂ ਤੁਹਾਡੀ ਸਹਾਇਤਾ ਨਹੀਂ ਕਰਾਂਗੀ। ਤੁਸੀਂ ਮੇਰੀ ਤਲਾਸ਼ ਕਰੋਂਗੇ ਪਰ ਮੈਂ ਤੁਹਾਨੂੰ ਨਹੀਂ ਮਿਲਾਂਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਓਹ ਮੇਰੀਆਂ ਦੁਹਾਈਆਂ ਦੇਣਗੇ ਪਰ ਮੈਂ ਉੱਤਰ ਨਾ ਦੇਵਾਂਗੀ, ਓਹ ਮਨੋਂ ਲਾ ਕੇ ਮੈਨੂੰ ਭਾਲਣਗੇ ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਉਹ ਮੇਰੀਆਂ ਦੁਹਾਈਆਂ ਦੇਣਗੇ, ਪਰ ਮੈਂ ਉੱਤਰ ਨਹੀਂ ਦਿਆਂਗੀ, ਉਹ ਮਨ ਲਾ ਕੇ ਮੈਨੂੰ ਭਾਲਣਗੇ, ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,