Proverbs 1:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਉਨ੍ਹਾਂ ਨੇ ਗਿਆਨ ਨੂੰ ਨਫ਼ਰਤ ਕੀਤੀ ਅਤੇ ਤੁਸੀਂ ਯਹੋਵਾਹ ਤੋਂ ਡਰਨ ਤੋਂ ਇਨਕਾਰ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ, ਅਤੇ ਯਹੋਵਾਹ ਦਾ ਭੈ ਪਸੰਦ ਨਾ ਕੀਤਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ ਅਤੇ ਯਹੋਵਾਹ ਦਾ ਭੈਅ ਮੰਨਣਾ ਪਸੰਦ ਨਾ ਕੀਤਾ,