Proverbs 1:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਉਹ ਸਹੀ ਮੱਤ ਹਾਸਿਲ ਕਰ ਲਵੇ ਜਿਵੇਂ—ਉਹ ਕਿਵੇਂ ਕਰੇ ਜੋ ਧਰਮੀ, ਨਿਆਂਈ ਅਤੇ ਇਮਾਨਦਾਰ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਚਤਰਾਈ ਦੀ ਸਿੱਖਿਆ ਪ੍ਰਾਪਤ ਕਰਨ ਲਈ, ਨਾਲੇ ਧਰਮ, ਨਿਆਉਂ, ਤੇ ਇਨਸਾਫ਼ ਵੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚਤਰਾਈ ਦੀ ਸਿੱਖਿਆ ਪ੍ਰਾਪਤ ਕਰਨ ਲਈ, ਨਾਲੇ ਧਰਮ, ਨਿਆਂ ਅਤੇ ਇਨਸਾਫ਼ ਵੀ,