Proverbs 1:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਆਪਣੇ ਰਾਹਾਂ ਦਾ ਫ਼ਲ ਖਾਣਗੇ, ਅਤੇ ਆਪਣੀਆਂ ਹੀ ਸੱਕੀਮਾਂ ਨਾਲ ਭਰ ਜਾਣਗੇ!
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਓਹ ਆਪਣੀ ਕਰਨੀ ਦਾ ਫਲ ਭੋਗਣਗੇ, ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਹ ਆਪਣੀ ਕਰਨੀ ਦਾ ਫਲ ਭੋਗਣਗੇ ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,