Proverbs 1:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇਕਰ ਮੂਰਖ ਲੋਕ ਇਸਤੋਂ ਦੂਰ ਪਰਤ ਜਾਣਗੇ, ਇਹ ਉਨ੍ਹਾਂ ਨੂੰ ਮਾਰ ਦੇਵੇਗਾ, ਅਤੇ ਆਤਮ-ਸੰਤੁਸ਼ਟੀ ਮੂਰੱਖਾਂ ਨੂੰ ਤਬਾਹ ਕਰ ਦੇਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਭੋਲੇ ਫਿਰ ਜਾਣ ਕਰਕੇ ਮਾਰੇ ਜਾਣਗੇ, ਅਤੇ ਮੂਰਖਾਂ ਦੀ ਲਾਪਰਵਾਹੀ ਓਹਨਾਂ ਦਾ ਨਾਸ ਕਰੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਭੋਲੇ ਲੋਕ ਭਟਕ ਜਾਣ ਦੇ ਕਾਰਨ ਮਾਰੇ ਜਾਣਗੇ ਅਤੇ ਮੂਰਖਾਂ ਦੀ ਲਾਪਰਵਾਹੀ ਉਹਨਾਂ ਦਾ ਨਾਸ ਕਰੇਗੀ।