Proverbs 1:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸ਼ਬਦ ਮੂਰਖ ਲੋਕਾਂ ਨੂੰ ਸਮਝਦਾਰੀ ਅਤੇ ਜਵਾਨ ਲੋਕਾਂ ਨੂੰ ਗਿਆਨ ਅਤੇ ਅਕਲਮੰਦੀ ਸਿੱਖਾਉਣ ਲਈ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਭੋਲਿਆਂ ਨੂੰ ਸਿਆਣਪ, ਅਤੇ ਜੁਆਨਾਂ ਨੂੰ ਗਿਆਨ ਤੇ ਮੱਤ ਦੇਣ ਲਈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭੋਲਿਆਂ ਨੂੰ ਸਿਆਣਪ ਅਤੇ ਜੁਆਨਾਂ ਨੂੰ ਗਿਆਨ ਅਤੇ ਮੱਤ ਦੇਣ ਲਈ,