Proverbs 1:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਹ ਲੋਕ ਕਹਾਉਤਾਂ, ਦ੍ਰਿਸ਼ਟਾਂਤਾਂ, ਸਿਆਣੇ ਬੰਦਿਆਂ ਦੀਆਂ ਸਿੱਖਿਆਵਾਂ, ਅਤੇ ਉਨ੍ਹਾਂ ਦੀਆਂ ਬੁਝਾਰਤਾਂ ਨੂੰ ਸਮਝਣ ਦੇ ਯੋਗ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਓਹ ਕਹਾਉਤਾਂ ਤੇ ਦ੍ਰਿਸ਼ਟਾਂਤਾ, ਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਉਹ ਕਹਾਉਤਾਂ, ਦ੍ਰਿਸ਼ਟਾਂਤਾਂ ਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ।