Proverbs 1:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੋਂ ਡਰਨਾ ਗਿਆਨ ਦੀ ਸ਼ੁਰੂਆਤ ਹੈ। ਪਰ ਬੁਰੇ ਬੰਦੇ ਅਨੁਸ਼ਾਸਨ ਅਤੇ ਸਿਆਣਪ ਨੂੰ ਨਫ਼ਰਤ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਭੈ ਗਿਆਨ ਦਾ ਮੂਲ ਹੈ, ਬੁੱਧ ਅਤੇ ਸਿੱਖਿਆ ਨੂੰ ਮੂਰਖ ਤੁੱਛ ਜਾਣਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ