Proverbs 1:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਬੇਟੇ, ਜਦੋਂ ਤੁਹਾਡਾ ਪਿਤਾ ਤਹਾਨੂੰ ਸੁਧਾਰੇ ਤਾਂ ਉਸ ਨੂੰ ਧਿਆਨ ਨਾਲ ਸੁਣੋ। ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਤਿਆਗੋ ਨਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪੁੱਤ੍ਰ, ਤੂੰ ਆਪਣੇ ਪਿਉ ਦਾ ਉਪਦੇਸ਼ ਸੁਣ, ਅਤੇ ਆਪਣੀ ਮਾਂ ਦੀ ਤਾਲੀਮ ਨੂੰ ਨਾ ਛੱਡੀਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ ਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡੀਂ,