Proverbs 1:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਜੋ ਕੁਝ ਵੀ ਤੁਹਾਡੇ ਮਾਪੇ ਤੁਹਾਨੂੰ ਸਿੱਖਾਉਂਦੇ ਹਨ, ਤੁਹਾਡੇ ਸਿਰ ਤੇ ਹਾਰ ਵਾਂਗ ਜਾਂ ਤੁਹਾਡੀ ਗਰਦਨ ਦੀ ਸ਼ੋਭਾ ਵੱਧਾਉਣ ਲਈ ਖੂਬਸੂਰਤ ਹਾਰ ਵਾਂਗ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਓਹ ਤੇਰੇ ਸਿਰ ਲਈ ਸਿੰਗਾਰਨ ਵਾਲਾ ਸਿਹਰਾ, ਅਤੇ ਤੇਰੇ ਗਲ ਦੇ ਲਈ ਕੈਂਠਾਂ ਹੋਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ।