Proverbs 10:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਕਹਾਉਤਾਂ ਸੁਲੇਮਾਨ ਦੀਆਂ ਹਨ: ਇੱਕ ਸਿਆਣਾ ਪੁੱਤਰ ਆਪਣੇ ਪਿਤਾ ਨੂੰ ਪ੍ਰਸੰਨ ਕਰਦਾ ਹੈ। ਪਰ ਇੱਕ ਮੂਰਖ ਪੁੱਤਰ ਆਪਣੀ ਮਾਤਾ ਨੂੰ ਬਹੁਤ ਗ਼ਮਗ਼ੀਨ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੁਲੇਮਾਨ ਦੀਆਂ ਕਹਾਉਤਾਂ, - ਬੁੱਧਵਾਨ ਪੁੱਤ੍ਰ ਆਪਣੇ ਪਿਉ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤ੍ਰ ਆਪਣੀ ਮਾਂ ਦੇ ਲਈ ਦੁਖ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਦੀਆਂ ਕਹਾਉਤਾਂ, ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤਰ ਮਾਂ ਦੇ ਲਈ ਦੁੱਖ ਦਾ ਕਾਰਨ ਹੈ।