Proverbs 10:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਆਣੇ ਲੋਕ ਹਮੇਸ਼ਾ ਗਿਆਨ ਹਾਸਿਲ ਕਰਦੇ ਰਹਿੰਦੇ ਹਨ, ਪਰ ਮੂਰਖ ਲੋਕਾਂ ਦੇ ਸ਼ਬਦ ਬਰਬਾਦੀ ਨੂੰ ਸੱਦਾ ਦਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧਵਾਨ ਗਿਆਨ ਨੂੰ ਰੱਖ ਛੱਡਦੇ ਹਨ, ਪਰੰਤੂ ਮੂਰਖ ਦਾ ਮੂੰਹ ਵਿਨਾਸ ਦੇ ਨੇੜੇ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧਵਾਨ ਗਿਆਨ ਨੂੰ ਰੱਖ ਛੱਡਦੇ ਹਨ, ਪਰੰਤੂ ਮੂਰਖ ਦਾ ਮੂੰਹ ਵਿਨਾਸ਼ ਲਿਆਉਂਦਾ ਹੈ।