Proverbs 10:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਨਫ਼ਰਤ ਨੂੰ ਛੁਪਾਉਂਦਾ ਹੈ ਝੂਠਾ ਹੈ, ਪਰ ਜਿਹੜਾ ਅਫ਼ਵਾਹਾਂ ਫੈਲਾਉਂਦਾ ਹੈ ਮੂਰਖ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਵੈਰ ਨੂੰ ਢੱਕ ਰੱਖਦਾ ਹੈ ਉਹ ਝੂਠੇ ਬੁੱਲ੍ਹਾਂ ਵਾਲਾ ਹੈ, ਅਤੇ ਜਿਹੜਾ ਊਜ ਲਾਉਂਦਾ ਹੈ ਉਹ ਮੂਰਖ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਵੈਰ ਨੂੰ ਲੁਕੋ ਰੱਖਦਾ ਹੈ ਉਹ ਝੂਠਾ, ਅਤੇ ਜਿਹੜਾ ਨਿੰਦਿਆ ਕਰਦਾ ਹੈ ਉਹ ਮੂਰਖ ਹੈ।