Proverbs 10:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਰਖ ਬੰਦਾ ਗ਼ਲਤ ਕੰਮ ਕਰਕੇ ਖੁਸ਼ ਹੁੰਦਾ ਹੈ। ਪਰ ਸਮਝਦਾਰ ਆਦਮੀ ਸਿਆਣਪ ਤੋਂ ਪ੍ਰਸੰਨਤਾ ਪਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੂਰਖ ਲਈ ਤਾਂ ਸ਼ਰਾਰਤ ਕਰਨੀ ਹਾਸੇ ਦੀ ਗੱਲ ਹੈ, ਪਰ ਸਮਝ ਵਾਲੇ ਮਨੁੱਖ ਲਈ ਬੁੱਧ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖ ਲਈ ਤਾਂ ਪਾਪ ਕਰਨਾ ਹਾਸੇ ਦੀ ਗੱਲ ਹੈ, ਪਰ ਸਮਝ ਵਾਲੇ ਮਨੁੱਖ ਵਿੱਚ ਬੁੱਧ ਪਾਈ ਜਾਂਦੀ ਹੈ।