Proverbs 10:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਦੇ ਵੀ ਸੁਸਤ ਬੰਦੇ ਕੋਲੋਂ ਆਪਣਾ ਕੰਮ ਨਾ ਕਰਾਓ, ਕਿਉਂ ਕਿ ਉਹ ਤੁਹਾਨੂੰ ਤੁਹਾਡੇ ਮੂੰਹ ਵਿੱਚ ਸਿਰਕੇ ਵਾਂਗ ਜਾਂ ਅੱਖਾਂ ਵਿੱਚ ਧੂੰਆਂ ਪੈ ਜਾਣ ਵਾਂਗ, ਖਿਝਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਦੰਦਾਂ ਲਈ ਸਿਰਕਾ ਅਤੇ ਅੱਖੀਆਂ ਲਈ ਧੂੰਆਂ ਹੈ, ਓਵੇਂ ਹੀ ਆਲਸੀ ਆਪਣੇ ਘੱਲਣ ਵਾਲਿਆਂ ਲਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਦੰਦਾਂ ਲਈ ਸਿਰਕਾ ਅਤੇ ਅੱਖਾਂ ਲਈ ਧੂੰਆਂ ਹੈ, ਉਸੇ ਤਰ੍ਹਾਂ ਹੀ ਆਲਸੀ ਆਪਣੇ ਭੇਜਣ ਵਾਲਿਆਂ ਲਈ ਹੈ।