Proverbs 10:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਹੋਵਾਹ ਲਈ ਇੱਜ਼ਤ ਜੀਵਨ ਵੱਧਾਉਂਦੀ ਹੈ, ਪਰ ਦੁਸ਼ਟ ਵਿਅਕਤੀ ਦੇ ਜੀਵਨ ਦੇ ਵਰ੍ਹੇ ਘਟਾ ਦਿੱਤੇ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਭੈ ਉਮਰ ਵਧਾਉਂਦਾ ਹੈ, ਪਰ ਦੁਸ਼ਟਾਂ ਦੇ ਵਰਹੇ ਥੋੜੇ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਭੈਅ ਉਮਰ ਵਧਾਉਂਦਾ ਹੈ, ਪਰ ਦੁਸ਼ਟਾਂ ਦੀ ਉਮਰ ਥੋੜ੍ਹੀ ਹੋਵੇਗੀ।