Proverbs 10:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਇਮਾਨਦਾਰ ਆਦਮੀ ਲਈ, ਯਹੋਵਾਹ ਦਾ ਰਸਤਾ ਸ਼ਰਣ ਹੈ ਪਰ ਉਨ੍ਹਾਂ ਲਈ ਜੋ ਬਦੀ ਕਰਦੇ ਹਨ, ਇਹ ਤਬਾਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਰਾਹ ਖਰਿਆਂ ਲਈ ਪੱਕਾ ਕਿਲ੍ਹਾ ਹੈ, ਪਰ ਕੁਕਰਮੀਆਂ ਲਈ ਵਿਨਾਸ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਰਾਹ ਖ਼ਰਿਆਂ ਲਈ ਪੱਕਾ ਗੜ੍ਹ ਹੈ, ਪਰ ਕੁਕਰਮੀਆਂ ਲਈ ਵਿਨਾਸ਼ ਹੈ।