Proverbs 10:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਧਰਮੀ ਵਿਅਕਤੀ ਦੇ ਬੁਲ੍ਹ ਜਾਣਦੇ ਹਨ ਕਿ ਕੀ ਮੰਜੂਰਸ਼ੁਦਾ ਹੈ, ਪਰ ਇੱਕ ਦੁਸ਼ਟ ਵਿਅਕਤੀ ਬਗ਼ਾਵਤ ਲਈ ਬੋਲਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਦੇ ਬੁੱਲ੍ਹ ਮਨ ਭਾਉਂਦੀ ਗੱਲ ਜਾਣਦੇ ਹਨ, ਪਰ ਦੁਸ਼ਟ ਦਾ ਮੂੰਹ ਉਲਟੀਆਂ ਗੱਲਾਂ ਬੋਲਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਦੇ ਬੁੱਲ ਮਨ ਭਾਉਂਦੀ ਗੱਲ ਜਾਣਦੇ ਹਨ, ਪਰ ਦੁਸ਼ਟ ਦਾ ਮੂੰਹ ਪੁੱਠੀਆਂ ਗੱਲਾਂ ਬੋਲਦਾ ਹੈ।