Proverbs 11:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਧਰਮੀ ਵਿਅਕਤੀ ਦੀ ਸਫਲਤਾ ਪੂਰੇ ਸ਼ਹਿਰ ਨੂੰ ਖੁਸ਼ ਕਰ ਦਿੰਦੀ ਹੈ, ਪਰ ਉੱਥੇ ਬੇਅੰਤ ਆਨੰਦ ਮਾਣ ਹੁੰਦਾ ਜਦੋਂ ਕਿਸੇ ਦੁਸ਼ਟ ਦਾ ਵਿਨਾਸ਼ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਧਰਮੀਆਂ ਨੂੰ ਸੁਖ ਹੁੰਦਾ ਹੈ ਤਦ ਨਗਰ ਬਾਗ਼ ਬਾਗ਼ ਹੁੰਦਾ ਹੈ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ!