Proverbs 11:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਗੱਪੀ ਆਦਮੀ ਜਿੱਥੇ ਵੀ ਜਾਂਦਾ ਭੇਤ ਖੋਲ੍ਹ ਦਿੰਦਾ, ਪਰ ਜਿਸ ਆਦਮੀ ਤੇ ਭਰੋਸਾ ਕੀਤਾ ਜਾ ਸੱਕਦਾ ਭੇਤ ਰੱਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬਕਵਾਸੀ ਛਿਪੀਆਂ ਗੱਲਾਂ ਨੂੰ ਪਰਗਟ ਕਰਦਾ ਹੈ, ਪਰ ਮਾਤਬਰ ਰੂਹ ਵਾਲਾ ਗੱਲ ਨੂੰ ਲੁੱਕੋ ਰੱਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੁਤਰਾ ਮਨੁੱਖ ਦੂਜਿਆਂ ਦੀਆਂ ਗੁਪਤ ਗੱਲਾਂ ਨੂੰ ਪ੍ਰਗਟ ਕਰਦਾ ਹੈ, ਪਰ ਭਰੋਸੇਮੰਦ ਮਨੁੱਖ ਗੱਲ ਨੂੰ ਲੁਕੋ ਰੱਖਦਾ ਹੈ।