Proverbs 11:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਕਿਸੇ ਹੋਰ ਬੰਦੇ ਦਾ ਕਰਜ਼ਾ ਅਦਾ ਕਰਨ ਦਾ ਇਕਰਾਰ ਕਰੋਂਗੇ ਤਾਂ ਤੁਹਾਨੂੰ ਅਫ਼ਸੋਸ ਹੋਵੇਗਾ। ਜੇ ਤੁਸੀਂ ਇਹੋ ਜਿਹੇ ਇਕਰਾਰ ਕਰਨ ਤੋਂ ਇਨਕਾਰ ਕਰ ਦਿਉਂਗੇ ਤਾਂ ਬਚੇ ਰਹੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਪਰਾਏ ਮਨੁੱਖ ਦਾ ਜਾਮਨ ਬਣੇ, ਉਹ ਵੱਡਾ ਦੁੱਖੀ ਹੋਵੇਗਾ, ਪਰ ਜਿਹੜਾ ਜ਼ਾਮਨੀ ਤੋਂ ਘਿਣ ਕਰਦਾ ਹੈ ਉਹ ਸੁਖੀ ਰਹੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਪਰਾਏ ਮਨੁੱਖ ਦਾ ਜ਼ਮਾਨਤੀ ਬਣੇ, ਉਹ ਵੱਡਾ ਦੁੱਖੀ ਹੁੰਦਾ ਹੈ, ਪਰ ਜਿਹੜਾ ਜ਼ਮਾਨਤ ਲੈਣ ਤੋਂ ਘਿਰਣਾ ਕਰਦਾ ਹੈ, ਉਹ ਸੁਖੀ ਰਹਿੰਦਾ ਹੈ।